Fastag New Rules: ਟੋਲ ਭੁਗਤਾਨਾਂ ਨੂੰ ਸੁਚਾਰੂ ਬਣਾਉਣ, ਵਿਵਾਦਾਂ ਨੂੰ ਘਟਾਉਣ ਅਤੇ ਧੋਖਾਧੜੀ ਨੂੰ ਰੋਕਣ ਲਈ, ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਅਤੇ ਸੜਕ ਆਵਾਜਾਈ ਮੰਤਰਾਲੇ ਨੇ...