Traffic challan of Rs 10,000: ਵਧਦੇ ਪ੍ਰਦੂਸ਼ਣ ਕਾਰਨ ਹੁਣ ਟ੍ਰੈਫਿਕ ਪੁਲਿਸ ਨੇ ਵੱਡਾ ਕਦਮ ਚੁੱਕਦੇ ਹੋਏ ਟ੍ਰੈਫਿਕ ਨਿਯਮਾਂ 'ਚ ਵੱਡਾ ਬਦਲਾਅ ਕੀਤਾ ਹੈ। ਫੜੇ ਜਾਣ 'ਤੇ ਤੁਹਾਨੂੰ 10,000 ਰੁਪਏ ਜੁਰਮਾਨਾ ਹੋ ਸਕਦਾ ਹੈ।