Diesel Vehicle Ban: ਪੂਰੇ ਦੇਸ਼ ਵਿੱਚ ਇਨ੍ਹੀਂ ਦਿਨੀਂ ਪ੍ਰਦੂਸ਼ਣ ਕਾਰਨ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਜਿਸ ਦਾ ਮੁੱਖ ਕਾਰਨ ਡੀਜ਼ਲ ਵਾਹਨਾਂ ਨੂੰ ਮੰਨਿਆ ਜਾ ਰਿਹਾ ਹੈ। ਹੁਣ ਸਰਕਾਰ ਡੀਜ਼ਲ ਵਾਹਨਾਂ ਖਿਲਾਫ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ।