Driving License: ਭਾਰਤ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਹੋ, ਤਾਂ ਤੁਹਾਨੂੰ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ।