FASTag New Rules: ਵਾਹਨ ਚਾਲਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਹਾਲ ਹੀ ਵਿੱਚ, NHAI ਨੇ ਫਾਸਟੈਗ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਇਨ੍ਹਾਂ ਨਿਯਮਾਂ ਅਨੁਸਾਰ, ਹੁਣ ਬੇਲੋੜਾ ਟੋਲ ਟੈਕਸ ਨਹੀਂ ਕੱਟਿਆ ਜਾ ਸਕੇਗਾ।