Hyundai Creta Price: ਭਾਰਤ ਸਰਕਾਰ ਨੇ ਜੀਐਸਟੀ ਢਾਂਚੇ ਵਿੱਚ ਵੱਡਾ ਬਦਲਾਅ ਕਰਕੇ ਆਟੋ ਸੈਕਟਰ ਨੂੰ ਰਾਹਤ ਦਿੱਤੀ ਹੈ। ਹੁਣ ਛੋਟੀਆਂ ਕਾਰਾਂ ਅਤੇ ਦਰਮਿਆਨੇ ਆਕਾਰ ਦੇ ਵਾਹਨਾਂ 'ਤੇ ਟੈਕਸ ਦਰ ਘਟਾ ਕੇ 18 ਪ੍ਰਤੀਸ਼ਤ ਕਰ ਦਿੱਤੀ ਗਈ ਹੈ,