ਸ਼ਹਿਰੀ ਖੇਤਰਾਂ ਵਿੱਚ ਟ੍ਰੈਫਿਕ ਜਾਮ ਤੇ ਪਾਰਕਿੰਗ ਦੀਆਂ ਸਮੱਸਿਆਵਾਂ ਅਕਸਰ ਵੇਖੀਆਂ ਜਾਂਦੀਆਂ ਹਨ।

Published by: ਗੁਰਵਿੰਦਰ ਸਿੰਘ

ਇਸ ਕਾਰਨ ਹੁਣ ਮਹਾਰਾਸ਼ਟਰ ਸਰਕਾਰ ਨੇ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਇੱਕ ਨਵੀਂ ਨੀਤੀ ਦਾ ਐਲਾਨ ਕੀਤਾ ਹੈ।

ਇਸ ਦੇ ਤਹਿਤ ਨਵੀਂ ਕਾਰ ਤੇ ਬਾਈਕ ਖਰੀਦਣ ਲਈ ਤੁਹਾਡੇ ਲਈ ਪਾਰਕਿੰਗ ਦੀ ਜਗ੍ਹਾ ਹੋਣਾ ਬਹੁਤ ਜ਼ਰੂਰੀ ਹੈ।

Published by: ਗੁਰਵਿੰਦਰ ਸਿੰਘ

ਜੇ ਤੁਹਾਡੇ ਕੋਲ ਪਾਰਕਿੰਗ ਲਈ ਜਗ੍ਹਾ ਨਹੀਂ ਹੈ, ਤਾਂ ਤੁਸੀਂ ਰਾਜ ਵਿੱਚ ਕੋਈ ਨਵਾਂ ਵਾਹਨ ਨਹੀਂ ਖਰੀਦ ਸਕਦੇ।

ਵਾਹਨ ਖਰੀਦਣ ਵਾਲੇ ਲੋਕਾਂ ਲਈ ਨਗਰ ਨਿਗਮ ਤੋਂ ਪ੍ਰਮਾਣਿਤ ਪਾਰਕਿੰਗ ਥਾਂ ਦਾ ਸਬੂਤ ਦਿਖਾਉਣਾ ਲਾਜ਼ਮੀ ਹੋਵੇਗਾ।

Published by: ਗੁਰਵਿੰਦਰ ਸਿੰਘ

ਇਸ ਦੇ ਨਾਲ ਹੀ ਟਰਾਂਸਪੋਰਟ ਵਿਭਾਗ ਨੇ ਇਸ ਨੀਤੀ ਨੂੰ 100 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਯੋਜਨਾ ਬਣਾਈ ਹੈ

ਇਸ ਸਰਟੀਫਿਕੇਟ ਤੋਂ ਬਿਨਾਂ, ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਸੰਭਵ ਨਹੀਂ ਹੋਵੇਗੀ।

Published by: ਗੁਰਵਿੰਦਰ ਸਿੰਘ

ਮਹਾਨਗਰ ਖੇਤਰ ਵਰਗੀਆਂ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਵਾਹਨਾਂ ਦੀ ਵਿਕਰੀ ਪ੍ਰਭਾਵਿਤ ਹੋ ਸਕਦੀ ਹੈ।



ਇਸ ਲਈ ਇਹ ਨਿਯਮ ਖ਼ਰੀਦਦਾਰਾਂ ਲਈ ਇੱਕ ਨਵੀਂ ਚੁਣੌਤੀ ਪੈਦਾ ਕਰ ਸਕਦਾ ਹੈ।

Published by: ਗੁਰਵਿੰਦਰ ਸਿੰਘ