ਮਾਰੂਤੀ ਸੁਜ਼ੂਕੀ ਇੰਡੀਆ ਜੁਲਾਈ ਵਿੱਚ ਆਪਣੀ ਅਤੇ ਦੇਸ਼ ਦੀ ਸਭ ਤੋਂ ਵੱਧ ਵਿਕਣ ਵਾਲੀ ਕਾਰ ਵੈਗਨਆਰ 'ਤੇ ਭਾਰੀ ਛੋਟ ਦੇ ਰਹੀ ਹੈ।