Satellite Based Toll Tax System: ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਐਤਵਾਰ ਨੂੰ ਐਲਾਨ ਕੀਤਾ ਹੈ ਕਿ ਸੈਟੇਲਾਈਟ-ਅਧਾਰਤ ਟੋਲ ਵਸੂਲੀ ਨੀਤੀ ਅਗਲੇ 15 ਦਿਨਾਂ ਦੇ ਅੰਦਰ ਦੇਸ਼ ਭਰ ਵਿੱਚ ਲਾਗੂ ਕਰ ਦਿੱਤੀ ਜਾਵੇਗੀ।