Auto News: ਕੇਂਦਰ ਸਰਕਾਰ ਦੇ ਨਾਲ-ਨਾਲ ਕਈ ਰਾਜ ਵੀ ਇਲੈਕਟ੍ਰਿਕ ਵਾਹਨਾਂ 'ਤੇ ਸਬਸਿਡੀ ਦੇ ਰਹੇ ਹਨ ਅਤੇ ਹਰਿਆਣਾ ਵੀ ਹੁਣ ਇਸ ਲਿਸਟ ਵਿੱਚ ਸ਼ਾਮਲ ਹੈ।