Diesel and Petrol Car Ban: ਪ੍ਰਦੂਸ਼ਣ ਵਿਰੁੱਧ ਲੜਾਈ ਵਿੱਚ ਦਿੱਲੀ ਸਰਕਾਰ ਪਹਿਲਾਂ ਹੀ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ। ਹੋਰ ਵਿਭਾਗਾਂ ਵਾਂਗ, ਵਾਤਾਵਰਣ ਵਿਭਾਗ ਵੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ ਤੇਜ਼ੀ ਨਾਲ ਫੈਸਲੇ ਲੈ ਰਿਹਾ ਹੈ।