Maruti Suzuki Discounts: ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਜੂਨ ਦੇ ਮਹੀਨੇ ਆਪਣੇ ਗਾਹਕਾਂ ਲਈ ਇੱਕ ਖਾਸ ਆਫਰ ਲੈ ਕੇ ਆਈ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕਿਸ ਮਾਡਲ 'ਤੇ ਕਿੰਨੇ ਪੈਸੇ ਬਚਾ ਸਕਦੇ ਹੋ।