End of FASTag: ਜ਼ਿਆਦਾਤਰ ਲੋਕ ਜਦੋਂ ਵੀ ਵਾਹਨ ਰਾਹੀਂ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਂਦੇ ਹਾਂ, ਤਾਂ ਉਨ੍ਹਾਂ ਨੂੰ ਟੈਕਸ ਦੇਣਾ ਪੈਂਦਾ ਹੈ। ਇਸ ਦੇ ਲਈ ਰਾਸ਼ਟਰੀ ਰਾਜ ਮਾਰਗਾਂ 'ਤੇ ਕਈ ਟੋਲ ਪਲਾਜ਼ੇ ਬਣਾਏ ਗਏ ਹਨ, ਜਿੱਥੇ ਟੋਲ ਟੈਕਸ ਦੀ ਵਸੂਲੀ ਕੀਤੀ ਜਾਂਦੀ ਹੈ।