ਦਿੱਲੀ ਵਿੱਚ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਸਰਕਾਰ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ।

Published by: ਗੁਰਵਿੰਦਰ ਸਿੰਘ

1 ਨਵੰਬਰ ਤੋਂ ਸਿਰਫ਼ ਇਲੈਕਟ੍ਰਿਕ, CNG ਅਤੇ BS6 ਵਪਾਰਕ ਵਾਹਨਾਂ ਨੂੰ ਹੀ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

1 ਨਵੰਬਰ, 2025 ਤੋਂ, ਦਿੱਲੀ ਆਉਣ ਵਾਲਾ ਕੋਈ ਵੀ ਵਾਹਨ BS6, CNG ਜਾਂ EV ਵਪਾਰਕ ਵਾਹਨ ਹੋਣਾ ਚਾਹੀਦਾ ਹੈ।

Published by: ਗੁਰਵਿੰਦਰ ਸਿੰਘ

ਸਰਕਾਰ ਨੇ ਸਾਰੇ ਐਂਟਰੀ ਪੁਆਇੰਟਾਂ 'ਤੇ ਆਟੋਮੈਟਿਕ ਨੰਬਰ ਪਲੇਟ ਰਜਿਸਟ੍ਰੇਸ਼ਨ (ANPR) ਕੈਮਰੇ ਲਗਾਉਣ ਦੀ ਯੋਜਨਾ ਬਣਾਈ

ਤਾਂ ਜੋ ਜਿਨ੍ਹਾਂ ਵਾਹਨਾਂ ਦਾ ਸਮਾਂ ਖ਼ਤਮ ਹੋ ਗਿਆ ਹੈ, ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ।