Maruti Suzuki S-Presso Tax Free: ਲੋਕਾਂ ਵਿੱਚ ਚਾਰ ਪਹੀਆ ਵਾਹਨਾਂ ਦੀ ਵਿਕਰੀ ਆਏ ਦਿਨ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਵਿਚਾਲੇ ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਆਪਣੀਆਂ ਕੁਝ ਚੋਣਵੀਆਂ ਕਾਰਾਂ ਨੂੰ ਟੈਕਸ ਮੁਕਤ ਕਰ ਦਿੱਤਾ ਹੈ।