ਅਵਨੀਤ ਫੈਸ਼ਨ ਸਟੇਟਮੈਂਟਸ ਤੇ ਬੋਲਡ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਬਣੀ ਰਹਿੰਦੀ ਹੈ ਅਦਾਕਾਰਾ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਮਿੰਟਾਂ ਵਿੱਚ ਵਾਇਰਲ ਹੋ ਜਾਂਦੀ ਹੈ ਹਾਲ ਹੀ 'ਚ ਹੋਏ ਫੋਟੋਸ਼ੂਟ 'ਚ ਅਦਾਕਾਰਾ ਅਵਨੀਤ ਕੌਰ ਦਾ ਅੰਦਾਜ਼ ਦੇਖਣ ਯੋਗ ਹੈ ਇਨ੍ਹਾਂ ਤਸਵੀਰਾਂ 'ਚ ਉਸ ਦੇ ਹਰ ਇੱਕ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ ਅਵਨੀਤ ਕੌਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਬਾਲ ਕਲਾਕਾਰ ਦੇ ਤੌਰ 'ਤੇ ਕੀਤੀ ਅਵਨੀਤ ਕੌਰ ਨੇ 21 ਸਾਲ ਦੀ ਉਮਰ ਵਿੱਚ ਲੋਕਾਂ ਵਿੱਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਲੰਡਨ ਦੀ ਸਟਰੀਟ 'ਤੇ ਖੜ੍ਹੇ ਹੋ ਕੇ ਸਿਜ਼ਲਿੰਗ ਅੰਦਾਜ਼ 'ਚ ਪੋਜ਼ ਦਿੱਤੇ ਹਨ ਅਵਨੀਤ ਨੇ ਹਰੇ ਰੰਗ ਦੇ ਕ੍ਰੌਪ ਟਾਪ ਦੇ ਨਾਲ ਡੈਨੀਮ ਲੁੱਕ 'ਚ ਕਾਰਗੋ ਸਟਾਈਲ ਦੀ ਪੈਂਟ ਪਾਈ ਹੋਈ ਹੈ ਪ੍ਰਸ਼ੰਸਕਾਂ ਨੂੰ ਅਦਾਕਾਰਾ ਦਾ ਇਹ ਲੁੱਕ ਕਾਫੀ ਪਸੰਦ ਆ ਰਿਹਾ ਹੈ ਉਨ੍ਹਾਂ ਦੇ ਇਸ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਪ੍ਰਭਾਵਿਤ ਹੋ ਰਹੇ ਹਨ