ਅਵਨੀਤ ਸੋਸ਼ਲ ਮੀਡੀਆ 'ਤੇ ਬੋਲਡ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ ਅਦਾਕਾਰਾ ਛੁੱਟੀਆਂ ਮਨਾਉਣ ਦੀ ਸ਼ੌਕੀਨ ਹੈ ਤੇ ਅਕਸਰ ਹੀ ਛੁੱਟੀਆਂ ਮਨਾਉਂਦੀ ਨਜ਼ਰ ਆਉਂਦੀ ਹੈ ਹਾਲ ਹੀ 'ਚ ਅਦਾਕਾਰਾ ਅਵਨੀਤ ਕੌਰ ਰੋਮ 'ਚ ਛੁੱਟੀਆਂ ਦਾ ਆਨੰਦ ਮਾਣਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਰੋਮ ਦੀਆਂ ਸੜਕਾਂ 'ਤੇ ਘੁੰਮਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਥਾਈ-ਹਾਈ ਸਲਿਟ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਵਨੀਤ ਖੁੱਲ੍ਹੇ ਹਲਕੇ ਕਰਲੀ ਹੇਅਰ ਸਟਾਈਲ ਤੇ ਗਲੋਸੀ ਮੇਕਅੱਪ ਟੱਚ 'ਚ ਖੂਬਸੂਰਤ ਲੱਗ ਰਹੀ ਹੈ ਅਵਨੀਤ ਨੇ ਆਪਣੇ ਲੁੱਕ ਨੂੰ ਗੋਲਡ ਚੇਨ, ਰਿੰਗਸ, ਕੜਾ ਤੇ ਬਲੈਕ ਲੋਫਰਸ ਨਾਲ ਐਕਸੈਸਰਾਈਜ਼ ਕੀਤਾ ਅਵਨੀਤ ਨੇ ਤਸਵੀਰਾਂ ਨੂੰ ਕੈਪਸ਼ਨ ਦਿੱਤਾ- Ciao Rome ਤੇ ਨਾਲ ਹੀ ਦਿਲ ਦਾ ਇਮੋਜੀ ਵੀ ਸਾਂਝਾ ਕੀਤਾ