ਅਵਨੀਤ ਕੌਰ ਨੇ ਹਾਲ ਹੀ ਵਿੱਚ ਫਿਲਮਫੇਅਰ ਐਵਾਰਡਜ਼ 2024 ਸ਼ੋਅ ਵਿੱਚ ਸ਼ਿਰਕਤ ਕੀਤੀ ਇਸ ਦੌਰਾਨ ਅਵਨੀਤ ਕੌਰ ਬਲੈਕ ਬੋਲਡ ਡੀਪਨੇਕ ਡਰੈੱਸ 'ਚ ਨਜ਼ਰ ਆਈ ਅਵਨੀਤ ਕੌਰ ਦੀਆਂ ਇਹ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੋ ਗਈ ਹੈ ਅਵਨੀਤ ਕੌਰ ਦੀਆਂ ਇਹ ਤਸਵੀਰਾਂ ਉਸ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਸ਼ੇਅਰ ਕੀਤੀਆਂ ਜਾ ਰਹੀਆਂ ਹਨ ਇਨ੍ਹਾਂ ਵਾਇਰਲ ਤਸਵੀਰਾਂ 'ਚ ਅਵਨੀਤ ਕੌਰ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਵਨੀਤ ਕੌਰ ਨੇ ਗਲੇ ਵਿੱਚ ਇੱਕ ਪਿਆਰਾ ਹਾਰ ਤੇ ਈਅਰਰਿੰਗਸ ਪਹਿਨੇ ਹੋਏ ਹਨ ਇਨ੍ਹਾਂ ਵਾਇਰਲ ਤਸਵੀਰਾਂ 'ਚ ਅਵਨੀਤ ਕੌਰ ਆਪਣੀ ਕਰਵੀ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ ਵਿੱਚ ਅਵਨੀਤ ਕੌਰ ਕਈ ਕਾਤਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਵਨੀਤ ਕੌਰ ਦੀ ਡੀਪ ਨੇਕ ਡਰੈੱਸ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ ਅਵਨੀਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਉਸ ਦੀ ਤੁਲਨਾ ਉਰਫੀ ਜਾਵੇਦ ਨਾਲ ਕੀਤੀ ਜਾ ਰਹੀ ਹੈ