ਸਿਰਫ 21 ਸਾਲ ਦੀ ਉਮਰ 'ਚ ਅਵਨੀਤ ਕੌਰ ਨੇ ਪ੍ਰਸ਼ੰਸਕਾਂ ਨੂੰ ਬੇਕਾਬੂ ਕਰ ਦਿੱਤਾ ਹੈ

ਹਾਲ ਹੀ ਵਿੱਚ ਅਵਨੀਤ ਕੌਰ ਦੇ ਲੇਟੈਸਟ ਬਲੈਕ ਆਊਟਫਿਟ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ

ਅਦਾਕਾਰਾ ਅਵਨੀਤ ਕੌਰ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਵਾਇਰਲ ਹੋ ਰਹੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦੀ ਹੌਟਨੈੱਸ ਨੂੰ ਦੇਖ ਕੇ ਪ੍ਰਸ਼ੰਸਕ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ

ਉਸ ਦੀਆਂ ਲੇਟੈਸਟ ਬੋਲਡ ਤਸਵੀਰਾਂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ

ਅਵਨੀਤ ਬਲੈਕ ਕਲਰ ਦੀ ਆਫ ਸ਼ੋਲਡਰ ਲੁੱਕ ਵਿੱਚ ਇੱਕ ਸ਼ਾਰਟ ਡਰੈੱਸ ਪਾਈ ਹੋਈ ਹੈ

ਅਦਾਕਾਰਾ ਨੇ ਖੁੱਲ੍ਹੇ ਵਾਲ ਅਤੇ ਨਿਊਡ ਲਿਪਸਟਿਕ ਲਗਾ ਕੇ ਆਪਣਾ ਲੁੱਕ ਪੂਰਾ ਕੀਤਾ ਹੈ

ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਹੁੰਦੇ ਹੀ ਪ੍ਰਸ਼ੰਸਕਾਂ ਵਿਚਾਲੇ ਸੁਰਖੀਆਂ ਬਟੋਰਨ ਲੱਗ ਜਾਂਦੀ ਹੈ

ਹਾਲਾਂਕਿ ਇਨ੍ਹਾਂ ਤਸਵੀਰਾਂ ਨੂੰ ਅਪਲੋਡ ਹੋਏ ਕੁਝ ਘੰਟੇ ਹੀ ਹੋਏ ਹਨ

ਹੁਣ ਤੱਕ 4 ਲੱਖ ਤੋਂ ਜ਼ਿਆਦਾ ਨੇਟੀਜ਼ਨਜ਼ ਇਨ੍ਹਾਂ ਤਸਵੀਰਾਂ ਨੂੰ ਪਸੰਦ ਕਰ ਚੁੱਕੇ ਹਨ