ਅਵਨੀਤ ਕੌਰ ਤਸਵੀਰਾਂ ਨੂੰ ਲੈ ਕੇ ਵੀ ਚਰਚਾ 'ਚ ਹੈ।


ਅਵਨੀਤ ਕੌਰ ਇੱਕ ਸੋਸ਼ਲ ਮੀਡੀਆ ਲਵਰ ਹੈ।

ਅਵਨੀਤ ਨੇ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

ਅਦਾਕਾਰਾ ਦਾ ਬੇਹੱਦ ਕਿਊਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਅਵਨੀਤ ਕੌਰ ਮਸਤੀ ਭਰੇ ਮੂਡ 'ਚ ਨਜ਼ਰ ਆ ਰਹੀ ਹੈ।

ਸੋਸ਼ਲ ਮੀਡੀਆ 'ਤੇ ਅਵਨੀਤ ਦੀ ਕਾਫੀ ਫੈਨ ਫਾਲੋਇੰਗ ਹੈ।

ਅਵਨੀਤ ਕੌਰ ਦੀ ਉਮਰ ਮਹਿਜ਼ 20 ਸਾਲ ਹੈ।

ਉਸ ਨੇ ਇਸ ਮੁਕਾਮ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕੀਤੀ ਹੈ।

ਅਵਨੀਤ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਵਜੋਂ ਕੀਤੀ।

ਹੁਣ ਉਹ ਬਾਲੀਵੁੱਡ 'ਚ ਆਪਣੇ ਡੈਬਿਊ ਲਈ ਪੂਰੀ ਤਰ੍ਹਾਂ ਤਿਆਰ ਹੈ।