ਅਵਨੀਤ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ ਸੋਸ਼ਲ ਮੀਡੀਆ 'ਤੇ ਉਸ ਦੀਆਂ ਹੌਟ ਤਸਵੀਰਾਂ ਦਾ ਬੋਲਬਾਲਾ ਹੈ ਤਸਵੀਰਾਂ 'ਚ ਅਵਨੀਤ ਨੇ ਵੱਖ-ਵੱਖ ਅੰਦਾਜ਼ 'ਚ ਪੋਜ਼ ਦਿੱਤੇ ਹਨ ਅਵਨੀਤ ਕੌਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ ਨੀਲੇ ਰੰਗ ਦੀ ਨਾਈਟ ਡਰੈੱਸ ਵਿੱਚ ਨਜ਼ਰ ਆ ਰਹੀ ਹੈ ਅਵਨੀਤ ਕੌਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆ ਰਹੀ ਹੈ ਅਵਨੀਤ ਦੀਆਂ ਹੌਟ ਅਤੇ ਬੋਲਡ ਤਸਵੀਰਾਂ ਹਰ ਰੋਜ਼ ਵਾਇਰਲ ਹੋ ਰਹੀਆਂ ਹਨ ਨੀਲੇ ਰੰਗ ਦੀ ਡਰੈੱਸ 'ਚ ਸ਼ਾਨਦਾਰ ਪੋਜ਼ ਦਿੱਤੇ ਹਨ