ਅਵਨੀਤ ਕੌਰ ਨੇ ਇੱਕ ਵਾਰ ਫਿਰ ਹੌਟ ਅਵਤਾਰ ਨੂੰ ਲੈ ਕੇ ਸੁਰਖੀਆਂ ਬਟੋਰੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਕਾਫੀ ਬੋਲਡ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਵਨੀਤ ਰੈੱਡ ਡੀਪ ਨੇਕ ਡਰੈੱਸ 'ਚ ਬੇਹੱਦ ਸਿਜ਼ਲਿੰਗ ਅੰਦਾਜ਼ 'ਚ ਨਜ਼ਰ ਆ ਰਹੀ ਹੈ ਫੋਟੋਆਂ ਵਿੱਚ ਅਵਨੀਤ ਕਿਸੇ ਇਨਡੋਰ ਸੈੱਟਅੱਪ ਵਿੱਚ ਕਿਲਰ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ ਅਵਨੀਤ ਨੇ ਆਪਣੇ ਲੁੱਕ ਨੂੰ ਈਅਰਰਿੰਗਸ, ਬਰੇਸਲੇਟ, ਬੈਗ ਤੇ ਹੀਲ ਨਾਲ ਐਕਸੈਸਰਾਈਜ਼ ਕੀਤਾ ਅਦਾਕਾਰਾ ਅਵਨੀਤ ਕੌਰ ਨੇ ਆਪਣੇ ਇਸ ਲੁੱਕ ਨੂੰ ਗਲੋਸੀ ਮੇਕਅੱਪ ਨਾਲ ਪੂਰੀ ਕੀਤਾ ਅਵਨੀਤ ਕੌਰ ਨੇ ਇਸ ਦੌਰਾਨ ਆਪਣੇ ਵਾਲਾਂ ਨੂੰ ਹਾਈ ਬਨ ਵਿੱਚ ਬੰਨ੍ਹਿਆ ਹੈ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਪੋਜ਼ ਦੇ ਰਹੀ ਹੈ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਵਨੀਤ ਕੌਰ ਨੇ ਕੈਪਸ਼ਨ ਦਿੱਤਾ- ਬਸ ਥੋੜਾ ਜਿਹਾ ਲਾਲ ਜਨੂੰਨ ਅਵਨੀਤ ਕਦੇ ਰਵਾਇਤੀ ਲੁੱਕ, ਕਦੇ ਗਲੈਮਰਸ ਤਾਂ ਕਦੇ ਬੋਲਡ ਅਵਤਾਰ 'ਚ ਧੂਮ ਮਚਾਉਂਦੀ ਹੈ