ਅਵਨੀਤ ਨੇ ਹਾਲ ਹੀ 'ਚ ਆਪਣੀਆਂ ਤਾਜ਼ਾ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ

ਉਹ ਹਮੇਸ਼ਾ ਆਪਣੇ ਸ਼ਾਨਦਾਰ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ

ਅਦਾਕਾਰਾ ਅਵਨੀਤ ਹਰ ਅਵਤਾਰ ਵਿੱਚ ਬੇਹੱਦ ਕਾਤਲ ਨਜ਼ਰ ਆਉਂਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਆਪਣਾ ਵਿੰਟਰ ਲੁੱਕ ਸ਼ੇਅਰ ਕੀਤਾ ਹੈ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਸਲੇਟੀ, ਚਿੱਟੇ ਤੇ ਗੁਲਾਬੀ ਰੰਗ ਦਾ ਪਹਿਰਾਵਾ ਪਾਇਆ ਹੋਇਆ ਹੈ

ਅਤੇ ਗੁਲਾਬੀ ਰੰਗ ਦਾ ਕੋਟ ਪਾਇਆ ਹੋਇਆ ਹੈ

ਅਵਨੀਤ ਨੇ ਖੁੱਲ੍ਹੇ ਵਾਲ ਤੇ ਨਿਊਡ ਮੇਕਅਪ ਦੇ ਨਾਲ ਆਪਣੇ ਲੁੱਕ ਪੂਰਾ ਕੀਤਾ

ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਜ਼ਬਰਦਸਤ ਲਾਈਕ ਅਤੇ ਕਮੈਂਟ ਕਰਦੇ ਹਨ

ਅਵਨੀਤ ਕੌਰ ਦੇ ਇਸ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ

ਪ੍ਰਸ਼ੰਸਕਾਂ ਲਈ ਉਸ ਦੀਆਂ ਤਸਵੀਰਾਂ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ ਹੋ ਰਿਹਾ ਹੈ