ਅਵਨੀਤ ਕੌਰ ਹਮੇਸ਼ਾ ਹੀ ਆਪਣੇ ਬੋਲਡ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ

ਅਦਾਕਾਰਾ ਸੈਕਸੀ ਅਵਤਾਰ ਨਾਲ ਹਰ ਸਮੇਂ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ

ਹਾਲ ਹੀ 'ਚ ਅਭਿਨੇਤਰੀ ਨੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਸ 'ਚ ਉਹ ਬੇਹੱਦ ਸ਼ਾਨਦਾਰ ਅਤੇ ਹੌਟ ਨਜ਼ਰ ਆ ਰਹੀ ਹੈ

ਅਦਾਕਾਰਾ ਅਵਨੀਤ ਕੌਰ ਹੁਣ ਜਲਦ ਹੀ ਬਾਲੀਵੁੱਡ ਵਿੱਚ ਐਂਟਰੀ ਕਰਨ ਜਾ ਰਹੀ ਹੈ

ਅਵਨੀਤ ਨੇ ਤਾਜ਼ਾ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ

ਅਵਨੀਤ ਨੇ ਆਰਮੀ ਪ੍ਰਿੰਟ ਲੁੱਕ 'ਚ ਪੇਂਟ ਦੇ ਨਾਲ ਸਫੇਦ ਰੰਗ ਦਾ ਡੀਪ ਨੇਕ ਟਾਪ ਪਾਇਆ ਹੋਇਆ ਹੈ

ਖੁੱਲ੍ਹੇ ਵਾਲਾਂ ਤੇ ਹਲਕਾ ਮੇਕਅੱਪ ਕਰਕੇ ਅਵਨੀਤ ਕੌਰ ਨੇ ਆਪਣੀ ਲੁੱਕ ਨੂੰ ਹੋਰ ਵੀ ਨਿਖਾਰਿਆ ਹੈ

ਪ੍ਰਸ਼ੰਸਕ ਅਵਨੀਤ ਕੌਰ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ

ਅਭਿਨੇਤਰੀ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਹੀ ਪ੍ਰਸ਼ੰਸਕਾਂ 'ਚ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ