ਅਵਨੀਤ ਕੌਰ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨਾਲ ਇੰਟਰਨੈੱਟ 'ਤੇ ਛਾਈ ਹੋਈ ਹੈ

ਹਾਲ ਹੀ 'ਚ ਅਵਨੀਤ ਨੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਨੇ ਬੇਹੱਦ ਸ਼ਾਨਦਾਰ ਡਰੈੱਸ ਪਾਈ ਹੋਈ ਹੈ

ਅਦਾਕਾਰਾ ਅਵਨੀਤ ਕੌਰ ਨੇ ਗੁਲਾਬੀ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ

ਅਦਾਕਾਰਾ ਅਵਨੀਤ ਕੌਰ ਦੇ ਇਸ ਹੌਟ ਲੁੱਕ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ

ਖੁੱਲ੍ਹੇ ਵਾਲ, ਹਾਈ ਹੀਲ, ਸਨਗਲਾਸ ਤੇ ਹਲਕੇ ਮੇਕਅੱਪ ਨਾਲ ਅਵਨੀਤ ਨੇ ਆਪਣਾ ਲੁੱਕ ਪੂਰਾ ਕੀਤਾ

ਅਵਨੀਤ ਆਪਣੀ ਬੋਲਡ ਡਰੈਸਿੰਗ ਸੈਂਸ ਤੇ ਸਟਾਈਲਿਸ਼ ਲੁੱਕ ਕਾਰਨ ਹਮੇਸ਼ਾ ਚਰਚਾ ਵਿੱਚ ਰਹਿੰਦੀ ਹੈ

ਅਵਨੀਤ ਫੈਸ਼ਨ ਦੇ ਮਾਮਲੇ 'ਚ ਬਾਲੀਵੁੱਡ ਦੀਆਂ ਵੱਡੀਆਂ ਖੂਬਸੂਰਤ ਹਸਤੀਆਂ ਨਾਲ ਮੁਕਾਬਲਾ ਕਰਦੀ ਹੈ

ਇਨ੍ਹੀਂ ਦਿਨੀਂ ਅਦਾਕਾਰਾ ਅਵਨੀਤ ਕੌਰ ਦੁਬਈ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ

ਅਵਨੀਤ ਸੋਸ਼ਲ ਮੀਡੀਆ ਸਨਸਨੀ ਹੈ ਤੇ ਅਦਾਕਾਰਾ ਦੀ ਇੰਸਟਾਗ੍ਰਾਮ 'ਤੇ ਬਹੁਤ ਵੱਡੀ ਫੈਨ ਫਾਲੋਇੰਗ ਹੈ