ਅਵਨੀਤ ਕੌਰ ਨੇ ਬਹੁਤ ਛੋਟੀ ਉਮਰ ਵਿੱਚ ਇੰਡਸਟਰੀ ਵਿੱਚ ਆਪਣੀ ਖਾਸ ਪਛਾਣ ਬਣਾ ਲਈ ਹੈ ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਗਲੈਮਰਸ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਦੀ ਖੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਹੈਰਾਨ ਹੋ ਗਏ ਅਵਨੀਤ ਹਮੇਸ਼ਾ ਆਪਣੀਆਂ ਬੋਲਡ ਤੇ ਹੌਟ ਤਸਵੀਰਾਂ ਸ਼ੇਅਰ ਕਰਕੇ ਸੁਰਖੀਆਂ ਬਟੋਰਦੀ ਰਹਿੰਦੀ ਹੈ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਗਲੈਮਰਸ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਵਨੀਤ ਨੇ ਹਰੇ ਰੰਗ ਦਾ ਸਟਾਈਲਿਸ਼ ਥਾਈਟ ਸਲਿਟ ਗਾਊਨ ਪਾਇਆ ਹੋਇਆ ਹੈ ਇਸ ਪਹਿਰਾਵੇ 'ਚ ਅਭਿਨੇਤਰੀ ਕਾਫੀ ਸਿਜ਼ਲਿੰਗ ਅਤੇ ਹੌਟ ਨਜ਼ਰ ਆ ਰਹੀ ਹੈ ਅਵਨੀਤ ਕੌਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਇੱਕ ਵਾਰ ਫਿਰ ਦਿਲ ਹਾਰ ਗਿਆ ਹੈ ਅਭਿਨੇਤਰੀ ਨੇ ਵਾਲਾਂ ਦਾ ਬਨ ਬਣਾ ਕੇ ਤੇ ਹਲਕਾ ਮੇਕਅੱਪ ਕਰ ਕੇ ਆਪਣੀ ਲੁੱਕ ਨੂੰ ਨਿਖਾਰਿਆ ਹੈ ਪ੍ਰਸ਼ੰਸਕ ਅਦਾਕਾਰਾ ਅਵਨੀਤ ਕੌਰ ਦੇ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ