ਅਵਨੀਤ ਕੌਰ ਇੰਸਟਾਗ੍ਰਾਮ 'ਤੇ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਹਾਲ ਹੀ 'ਚ ਉਸ ਦੀ ਤਾਜ਼ਾ ਹੌਟ ਪੋਸਟ ਨੇ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ ਆਪਣੀਆਂ ਇਨ੍ਹਾਂ ਤਸਵੀਰਾਂ ਕਾਰਨ ਅਵਨੀਤ ਇੱਕ ਵਾਰ ਫਿਰ ਲਾਈਮਲਾਈਟ 'ਚ ਆ ਗਈ ਹੈ ਅਵਨੀਤ ਕੌਰ ਅੱਜ ਇੰਡਸਟਰੀ ਦੀਆਂ ਮੰਨੀਆਂ-ਪ੍ਰਮੰਨੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਹਾਲ ਹੀ 'ਚ ਇਹ ਅਦਾਕਾਰਾ ਆਪਣੀਆਂ ਤਸਵੀਰਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਇਨ੍ਹਾਂ ਤਸਵੀਰਾਂ 'ਚ ਉਸ ਦੇ ਹੌਟ ਲੁੱਕ ਨੂੰ ਦੇਖ ਕੇ ਲੋਕ ਉਸ ਦੀ ਤਾਰੀਫ ਕਰ ਰਹੇ ਹਨ ਅਵਨੀਤ ਨੇ ਸਫੇਦ ਰੰਗ ਦੇ ਆਫ ਸ਼ੋਲਡਰ ਕ੍ਰੌਪ ਟਾਪ ਦੇ ਨਾਲ ਡੈਨਿਮ ਜੀਨਸ ਪਾਈ ਹੋਈ ਹੈ ਅਵਨੀਤ ਨੇ ਪਾਰਕਿੰਗ 'ਚ ਬੈਠ ਕੇ ਇੱਕ ਤੋਂ ਵੱਧ ਕੇ ਇੱਕ ਹੌਟ ਪੋਜ਼ 'ਚ ਫੋਟੋਆਂ ਕਲਿੱਕ ਕਰਵਾਇਆਂ ਹਨ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਆਪਣੀ ਡੀਪ ਨੇਕ ਕਲੀਵੇਜ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ ਅਭਿਨੇਤਰੀ ਦੀਆਂ ਤਸਵੀਰਾਂ 'ਤੇ ਪ੍ਰਸ਼ੰਸਕ ਜ਼ਬਰਦਸਤ ਲਾਈਕ ਅਤੇ ਕਮੈਂਟ ਕਰਦੇ ਹਨ