ਅਵਨੀਤ ਕੌਰ ਦੀਆਂ ਤਸਵੀਰਾਂ ਦੀ ਹੌਟਨੈੱਸ ਦੇਖ ਕੇ ਪ੍ਰਸ਼ੰਸਕ ਬੇਕਾਬੂ ਹੋ ਰਹੇ ਹਨ

ਅਵਨੀਤ ਕੌਰ ਦੀਆਂ ਖੂਬਸੂਰਤ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ

ਅਵਨੀਤ ਨੇ ਛੋਟੀ ਉਮਰ 'ਚ ਹੀ ਸੋਸ਼ਲ ਮੀਡੀਆ ਤੋਂ ਲੈ ਕੇ ਇੰਡਸਟਰੀ 'ਚ ਆਪਣੀ ਪਛਾਣ ਬਣਾ ਲਈ ਹੈ

ਅਭਿਨੇਤਰੀ ਜਾਮਨੀ ਬਿਕਨੀ ਪਹਿਨ ਕੇ ਆਪਣੇ ਕਾਤਲ ਅੰਦਾਜ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਅਵਨੀਤ ਨੇ ਪੂਲ 'ਚ ਉਤਰ ਕੇ ਬੋਲਡਨੈੱਸ ਤੇ ਹੌਟਨੈੱਸ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਬੇਚੈਨ ਕਰ ਦਿੱਤਾ ਹੈ

ਅਭਿਨੇਤਰੀ ਇਸ ਸੈਕਸੀ ਪਹਿਰਾਵੇ ਵਿੱਚ ਆਪਣੀ ਕਰਵੀ ਫਿਗਰ ਨੂੰ ਫਲਾਂਟ ਕਰ ਰਹੀ ਹੈ

ਅਵਨੀਤ ਕੌਰ ਨੇ ਬਹੁਤ ਛੋਟੀ ਉਮਰ ਵਿੱਚ ਅਦਾਕਾਰੀ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ ਸੀ

ਅਵਨੀਤ ਕੌਰ ਦੀ ਇੰਸਟਾਗ੍ਰਾਮ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ

ਇੰਸਟਾਗ੍ਰਾਮ 'ਤੇ ਉਸ ਦੇ 32.9 ਮਿਲੀਅਨ ਫਾਲੋਅਰਜ਼ ਹਨ

ਅਵਨੀਤ ਕੌਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਨੂੰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ