ਅਦਾਕਾਰਾ ਅਵਨੀਤ ਕੌਰ ਸੋਸ਼ਲ ਮੀਡੀਆ ਦੀ ਕਵੀਨ ਬਣ ਗਈ ਹੈ ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਵਨੀਤ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਰਹੀ ਹੈ ਅਵਨੀਤ ਕੌਰ ਨੇ ਇੱਕ ਵਾਰ ਫਿਰ ਆਪਣੇ ਕਾਤਲਾਨਾ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਲਿਆ ਹੈ ਅਦਾਕਾਰਾ ਨੇ ਆਪਣੀਆਂ ਸਿਜ਼ਲਿੰਗ ਫੋਟੋਆਂ ਸ਼ੇਅਰ ਕਰਕੇ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਚਿੱਟੇ ਸਲੀਵਲੇਸ ਟਾਪ ਤੇ ਬਲੈਕ ਪੈਂਟ 'ਚ ਨਜ਼ਰ ਆ ਰਹੀ ਹੈ ਫੈਨਜ਼ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਵੀ ਪਿਆਰ ਦੀ ਵਰਖਾ ਕਰ ਰਹੇ ਹਨ ਅਦਾਕਾਰਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ਫੋਟੋਆਂ ਨੂੰ ਕੈਪਸ਼ਨ ਦਿੰਦੇ ਹੋਏ ਅਵਨੀਤ ਨੇ ਲਿਖਿਆ, ਪਾਸਤਾ ਦੀ ਪੂਰੀ ਪਲੇਟ ਖਾਣ ਦੇ ਕੁਝ ਪਲ ਬਾਅਦ ਹੌਟਨੈੱਸ ਦੇ ਮਾਮਲੇ 'ਚ ਅਵਨੀਤ ਬਾਲੀਵੁੱਡ ਦੀਆਂ ਕਈ ਅਭਿਨੇਤਰੀਆਂ ਨੂੰ ਪਛਾੜਦੀ ਨਜ਼ਰ ਆ ਰਹੀ ਹੈ