ਅਵਨੀਤ ਕੌਰ ਆਪਣੇ ਫੈਸ਼ਨ ਸਟੇਟਮੈਂਟਾਂ ਕਾਰਨ ਲਾਈਮਲਾਈਟ ਵਿੱਚ ਰਹਿੰਦੀ ਹੈ

ਅਵਨੀਤ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ

ਅਦਾਕਾਰਾ ਨੇ ਤਾਜ਼ਾ ਗਲੈਮਰਸ ਤਸਵੀਰਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ

ਇਨ੍ਹਾਂ ਤਸਵੀਰਾਂ 'ਚ ਉਸ ਦੇ ਖੂਬਸੂਰਤ ਪਹਿਰਾਵੇ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ

ਅਦਾਕਾਰਾ ਅਵਨੀਤ ਕੌਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2010 ਵਿੱਚ ਕੀਤੀ ਸੀ

ਕੁਝ ਦਿਨ ਪਹਿਲਾਂ ਹੀ ਅਦਾਕਾਰਾ ਅਵਨੀਤ ਕੌਰ 'ਟਿਕੂ ਵੇਡਸ ਸ਼ੇਰੂ' 'ਚ ਨਜ਼ਰ ਆਈ ਸੀ

ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਸੈਕਸੀ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇੱਕ ਵਾਰ ਫਿਰ ਅਵਨੀਤ ਕੌਰ ਨੇ ਆਪਣੇ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ

ਅਵਨੀਤ ਕੌਰ ਨੇ ਬਹੁਤ ਹੀ ਸਟਾਈਲਿਸ਼ ਲਾਲ ਰੰਗ ਦਾ ਨੈੱਟ ਲੁੱਕ ਆਊਟਫਿਟ ਪਾਇਆ ਹੈ

ਅਵਨੀਤ ਨੇ ਓਪਨ ਕਰਲਿੰਗ ਹੇਅਰ ਤੇ ਨਿਊਡ ਮੇਕਅੱਪ ਕਰਕੇ ਆਪਣਾ ਲੁੱਕ ਪੂਰਾ ਕੀਤਾ ਹੈ