ਅਦਾਕਾਰਾ ਇੰਸਟਾਗ੍ਰਾਮ 'ਤੇ ਹਰ ਵਾਰ ਆਪਣੀਆਂ ਤਸਵੀਰਾਂ ਨਾਲ ਸਨਸਨੀ ਮਚਾ ਦਿੰਦੀ ਹੈ

ਜਿਸ 'ਚ ਉਸ ਦਾ ਲੁੱਕ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ

ਅਵਨੀਤ ਕੌਰ ਇੰਸਟਾਗ੍ਰਾਮ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ
ਹਾਲ ਹੀ 'ਚ ਅਵਨੀਤ ਨੇ ਇੱਕ ਵਾਰ ਫਿਰ ਆਪਣੀ ਹੌਟਨੈੱਸ ਨਾਲ ਪ੍ਰਸ਼ੰਸਕਾਂ ਨੂੰ ਕਾਇਲ ਕੀਤਾ ਹੈ
ਅਵਨੀਤ ਜਲਦ ਹੀ ਫਿਲਮ 'ਟਿਕੂ ਵੈਡਸ ਸ਼ੇਰੂ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ