ਅਦਾਕਾਰਾ ਅਵਨੀਤ ਕੌਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਉਨ੍ਹਾਂ ਦਾ ਹਰ ਸਟਾਈਲਿਸ਼ ਡਰੈਸਿੰਗ ਸੈਂਸ ਆਉਂਦੇ ਹੀ ਵਾਇਰਲ ਹੋਣਾ ਸ਼ੁਰੂ ਹੋ ਜਾਂਦਾ ਹੈ

ਹਾਲ ਹੀ 'ਚ ਅਭਿਨੇਤਰੀ ਨੇ ਲੇਟੈਸਟ ਲੁੱਕ ਸ਼ੇਅਰ ਕਰਕੇ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ

ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੀ ਡੈਸ਼ਿੰਗ ਪਰਸਨੈਲਿਟੀ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ

ਅਵਨੀਤ ਕੌਰ ਹਮੇਸ਼ਾ ਹੀ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਰਹਿੰਦੀ ਹੈ

ਅਵਨੀਤ ਨੇ ਆਪਣੀ ਹੌਟਨੈੱਸ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਚ ਹਲਚਲ ਮਚਾ ਦਿੱਤੀ ਹੈ

ਉਸ ਦਾ ਬੋਲਡ ਅਤੇ ਖੂਬਸੂਰਤ ਲੁੱਕ ਦੇਖ ਕੇ ਪ੍ਰਸ਼ੰਸਕ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ

ਅਵਨੀਤ ਨੇ ਫੋਟੋਸ਼ੂਟ ਦੌਰਾਨ ਲਾਲ ਰੰਗ ਦੀ ਫਰੰਟ ਕੱਟ ਥਾਈਟ ਸਲਿਟ ਡਰੈੱਸ ਪਾਈ ਹੋਈ ਹੈ

ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਅਵਨੀਤ ਕੌਰ ਨੂੰ ਇੰਸਟਾਗ੍ਰਾਮ 'ਤੇ 32.8 ਮਿਲੀਅਨ ਯੂਜ਼ਰਸ ਫਾਲੋ ਕਰਦੇ ਹਨ