ਅਵਨੀਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਟਿਕੂ ਵੈਡਸ ਸ਼ੇਰੂ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਵਨੀਤ ਕੌਰ ਦੀਆਂ ਹੌਟ ਅਤੇ ਬੋਲਡ ਤਸਵੀਰਾਂ ਨੇ ਖਲਬਲੀ ਮਚਾ ਦਿੱਤੀ ਹੈ ਅਦਾਕਾਰਾ ਅਵਨੀਤ ਕੌਰ ਆਪਣੀਆਂ ਤਾਜ਼ਾ ਤਸਵੀਰਾਂ 'ਚ ਹੜਕੰਪ ਮਚਾਉਂਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਦੇ ਪਹਿਰਾਵੇ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ ਅਵਨੀਤ ਹਰੇ ਰੰਗ ਦੇ ਫਰੰਟ-ਕੱਟ ਬਾਡੀ ਹੱਗਿੰਗ ਗਾਊਨ 'ਚ ਬਹੁਤ ਹੀ ਹੌਟ ਤੇ ਖੂਬਸੂਰਤ ਲੱਗ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਨੇ ਮੈਟ ਮੇਕਅਪ ਕੀਤਾ ਹੈ ਉਹ ਖੁੱਲ੍ਹੇ ਵਾਲਾਂ ਨੂੰ ਲਹਿਰਾਉਂਦੇ ਹੋਏ ਲੋਕਾਂ ਦੀ ਨੀਂਦ ਚੋਰੀ ਕਰ ਰਹੀ ਹੈ ਅਵਨੀਤ ਕੌਰ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਵਨੀਤ ਕੌਰ ਆਪਣੀ ਕਰਵੀ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ