ਅਵਨੀਤ ਕੌਰ ਬੋਲਡ ਤੇ ਗਲੈਮਰਸ ਤਸਵੀਰਾਂ ਪੋਸਟ ਕਰਕੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਹੈ

ਅਵਨੀਤ ਕੌਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਹੰਦੇ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ

ਅਵਨੀਤ ਹਮੇਸ਼ਾ ਆਪਣੇ ਨਵੇਂ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਸੁਰਖੀਆਂ ਬਟੋਰਦੀ ਹੈ

ਅਵਨੀਤ ਕੌਰ ਨੇ ਇੰਸਟਾਗ੍ਰਾਮ 'ਤੇ ਆਪਣੇ ਐਥਨਿਕ ਲੁੱਕ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦੇ ਕਿਲਰ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ

ਇਨ੍ਹਾਂ ਤਸਵੀਰਾਂ 'ਚ ਅਵਨੀਤ ਦਾ ਬੇਹੱਦ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ

ਸਿੰਪਲ ਤੇ ਸੋਬਰ ਸੂਟ ਪਹਿਨ ਕੇ ਅਦਾਕਾਰਾ ਨੇ ਕੈਮਰੇ ਦੇ ਸਾਹਮਣੇ ਕਈ ਸਿਜ਼ਲਿੰਗ ਪੋਜ਼ ਦਿੱਤੇ ਹਨ

ਅਭਿਨੇਤਰੀ ਨੇ ਆਪਣੇ ਵਾਲਾਂ ਦਾ ਹਾਈ ਬਨ ਬਣਾ ਕੇ ਤੇ ਹਲਕਾ ਮੇਕਅਪ ਕਰਕੇ ਆਪਣਾ ਲੁੱਕ ਪੂਰਾ ਕੀਤਾ

ਅਵਨੀਤ ਕੌਰ ਦੀ ਇੰਸਟਾਗ੍ਰਾਮ 'ਤੇ ਫੈਨ ਫਾਲੋਇੰਗ ਲਿਸਟ ਕਾਫੀ ਮਜ਼ਬੂਤ ਹੈ