ਅਵਨੀਤ ਕੌਰ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਸੁਰਖੀਆਂ 'ਚ ਹੈ

ਸਟਾਈਲਿਸ਼ ਲੁੱਕ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ

ਅਵਨੀਤ ਕੌਰ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਅਦਾਕਾਰਾ ਦਾ ਇਕ ਤੋਂ ਵਧ ਕੇ ਇਕ ਸਟਾਈਲਿਸ਼ ਲੁੱਕ ਦੇਖਣ ਨੂੰ ਮਿਲ ਰਿਹਾ ਹੈ

ਅਵਨੀਤ ਕੌਰ ਨੇ ਕੁਝ ਘੰਟੇ ਪਹਿਲਾਂ ਹੀ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਸਨ

ਤਸਵੀਰਾਂ ਨੂੰ ਦੋ ਲੱਖ ਦੇ ਕਰੀਬ ਲਾਈਕਸ ਮਿਲ ਚੁੱਕੇ ਹਨ

ਤਸਵੀਰਾਂ 'ਚ ਅਵਨੀਤ ਕੌਰ ਇਕ ਤੋਂ ਵਧ ਕੇ ਇਕ ਪੋਜ਼ ਦੇ ਰਹੀ ਹੈ

ਤਸਵੀਰਾਂ 'ਚ ਅਵਨੀਤ ਕੌਰ ਇਕ ਤੋਂ ਵਧ ਕੇ ਇਕ ਪੋਜ਼ ਦੇ ਰਹੀ ਹੈ

ਅਦਕਾਰਾ ਦੇ ਇਸ ਅੰਦਾਜ਼ ਨੂੰ ਦੇਖ ਕੇ ਕਿਸੇ ਦਾ ਵੀ ਦਿਲ ਲੁੱਟਿਆ ਜਾਵੇ

ਅਵਨੀਤ ਕੌਰ ਦਾ ਇੰਸਟਾਗ੍ਰਾਮ ਇਕ ਤੋਂ ਵਧ ਕੇ ਇਕ ਗਲੈਮਰਸ ਤਸਵੀਰਾਂ ਨਾਲ ਭਰਿਆ ਹੋਇਆ ਹੈ

ਅਵਨੀਤ ਕੌਰ ਦਾ ਇੰਸਟਾਗ੍ਰਾਮ ਇਕ ਤੋਂ ਵਧ ਕੇ ਇਕ ਗਲੈਮਰਸ ਤਸਵੀਰਾਂ ਨਾਲ ਭਰਿਆ ਹੋਇਆ ਹੈ

ਅਵਨੀਤ ਕੌਰ ਸਟਾਈਲਿਸ਼ ਲੱਗ ਰਹੀ ਹੈ

ਅਵਨੀਤ ਕੌਰ ਸਟਾਈਲਿਸ਼ ਲੱਗ ਰਹੀ ਹੈ