ਅਵਨੀਤ ਕੌਰ ਨੇ ਸਿਰਫ 21 ਸਾਲ ਦੀ ਉਮਰ 'ਚ ਲੋਕਾਂ 'ਚ ਚੰਗੀ ਪਛਾਣ ਬਣਾ ਲਈ ਹੈ
ABP Sanjha

ਅਵਨੀਤ ਕੌਰ ਨੇ ਸਿਰਫ 21 ਸਾਲ ਦੀ ਉਮਰ 'ਚ ਲੋਕਾਂ 'ਚ ਚੰਗੀ ਪਛਾਣ ਬਣਾ ਲਈ ਹੈ

ਹਾਲ ਹੀ 'ਚ ਅਦਾਕਾਰਾ ਨੇ ਫੈਨਜ਼ ਨਾਲ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ
ABP Sanjha

ਹਾਲ ਹੀ 'ਚ ਅਦਾਕਾਰਾ ਨੇ ਫੈਨਜ਼ ਨਾਲ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦਾ ਗਲੈਮਰਸ ਅੰਦਾਜ਼ ਦੇਖ ਕੇ ਹਰ ਕੋਈ ਦੀਵਾਨਾ ਹੋ ਗਿਆ ਹੈ
ABP Sanjha

ABP Sanjha

ਇਨ੍ਹਾਂ ਤਸਵੀਰਾਂ 'ਚ ਉਸ ਦਾ ਗਲੈਮਰਸ ਅੰਦਾਜ਼ ਦੇਖ ਕੇ ਹਰ ਕੋਈ ਦੀਵਾਨਾ ਹੋ ਗਿਆ ਹੈ

ਅਦਾਕਾਰਾ ਬੋਲਡਨੈੱਸ ਤੇ ਹੌਟਨੈੱਸ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਬਣੀ ਰਹਿੰਦੀ ਹੈ
ABP Sanjha

ABP Sanjha

ਅਦਾਕਾਰਾ ਬੋਲਡਨੈੱਸ ਤੇ ਹੌਟਨੈੱਸ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਬਣੀ ਰਹਿੰਦੀ ਹੈ

ABP Sanjha

ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕਦੇ

ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਦੀ ਹੌਟਨੈੱਸ ਨੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ

ABP Sanjha

ABP Sanjha

ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਨੇ ਬੈਕਲੇਸ ਟਾਪ ਪਾਇਆ ਹੋਇਆ ਹੈ

ABP Sanjha

ABP Sanjha

ਅਦਾਕਾਰਾ ਸੈਕਸੀ ਅੰਦਾਜ਼ 'ਚ ਪੋਜ਼ ਦੇ ਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕਰ ਰਹੀ ਹੈ

ABP Sanjha

ਦੱਸ ਦੇਈਏ ਕਿ ਅਦਾਕਾਰਾ ਅਵਨੀਤ ਕੌਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਇੰਸਟਾਗ੍ਰਾਮ 'ਤੇ ਅਵਨੀਤ ਕੌਰ ਦੀ ਫੈਨ ਫਾਲੋਇੰਗ ਲਿਸਟ ਕਾਫੀ ਮਜ਼ਬੂਤ ਹੈ