ਅਵਨੀਤ ਕੌਰ ਨੇ ਆਪਣੀ ਬੋਲਡਨੈੱਸ ਨਾਲ ਸੋਸ਼ਲ ਮੀਡੀਆ ਦਾ ਤਾਪਮਾਨ ਵਧਾ ਦਿੱਤਾ ਹੈ

ਹਾਲ ਹੀ 'ਚ ਅਦਾਕਾਰਾ ਨੇ ਹੌਟ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਫਿਗਰ ਦੇਖ ਕੇ ਲੋਕਾਂ ਦੇ ਪਸੀਨੇ ਛੁੱਟ ਗਏ ਹਨ

ਅਵਨੀਤ ਬੋਲਡ ਤੇ ਗਲੈਮਰਸ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਹਮੇਸ਼ਾ ਚਰਚਾ 'ਚ ਰਹਿੰਦੀ ਹੈ

ਇਨ੍ਹਾਂ ਤਸਵੀਰਾਂ 'ਚ ਅਵਨੀਤ ਦਾ ਸਿਜ਼ਲਿੰਗ ਤੇ ਬੋਲਡ ਲੁੱਕ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ

ਅਵਨੀਤ ਨੇ ਆਪਣੀ ਲੇਟੈਸਟ ਲੁੱਕ 'ਚ ਨੀਲੇ ਰੰਗ ਦਾ ਬਹੁਤ ਹੀ ਛੋਟਾ ਟਾਪ ਪਾਇਆ ਹੋਇਆ ਹੈ

ਫੋਟੋਆਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਵਨੀਤ ਦਾ ਇਹ ਟਾਪ ਇੱਕ ਬਟਨ 'ਤੇ ਟਿਕੀਆ ਹੋਇਆ ਹੈ

ਅਭਿਨੇਤਰੀ ਨੇ ਕੈਮਰੇ ਦੇ ਸਾਹਮਣੇ ਆਪਣੀ ਬ੍ਰਾ ਫਲਾਂਟ ਕਰਦੇ ਹੋਏ ਬੇਹੱਦ ਸੈਕਸੀ ਪੋਜ਼ ਦਿੱਤੇ ਹਨ

ਅਵਨੀਤ ਕੌਰ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ

ਪ੍ਰਸ਼ੰਸਕ ਅਵਨੀਤ ਕੌਰ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਤੇ ਕਮੈਂਟ ਕਰ ਰਹੇ ਹਨ