ਅਵਨੀਤ ਬੋਲਡ ਤੇ ਗਲੈਮਰਸ ਲੁੱਕ ਕਾਰਨ ਹਮੇਸ਼ਾ ਹੀ ਲਾਈਮਲਾਈਟ ਵਿੱਚ ਰਹਿੰਦੀ ਹੈ

ਪ੍ਰਸ਼ੰਸਕ ਵੀ ਉਸ ਦੀ ਹਰ ਪੋਸਟ 'ਤੇ ਲਾਈਕਸ ਤੇ ਕਮੈਂਟਸ ਰਾਹੀਂ ਪ੍ਰਤੀਕਿਰਿਆ ਦਿੰਦੇ ਹਨ

ਹਾਲ ਹੀ 'ਚ ਅਵਨੀਤ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਆਪਣੇ ਪਰਫੈਕਟ ਫਿਗਰ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ

ਅਵਨੀਤ ਕੌਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਵਜੋਂ ਕੀਤੀ ਸੀ

ਅਭਿਨੇਤਰੀ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਹੀ ਮਿੰਟਾਂ 'ਚ ਸੁਰਖੀਆਂ 'ਚ ਆਉਣ ਲੱਗ ਜਾਂਦੀ ਹੈ

ਆਪਣੀਆਂ ਤਾਜ਼ਾ ਤਸਵੀਰਾਂ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ

ਇਸ ਫੋਟੋਸ਼ੂਟ ਦੌਰਾਨ ਅਦਾਕਾਰਾ ਨੇ ਸੰਤਰੀ ਰੰਗ ਦਾ ਕ੍ਰੌਪ ਟਾਪ ਪਾਇਆ ਹੋਇਆ ਹੈ

ਅਵਨੀਤ ਨੇ ਕਿਲਰ ਲੁੱਕ 'ਚ ਪੋਜ਼ ਦਿੰਦੇ ਹੋਏ ਪਰਫੈਕਟ ਕਰਵ ਤੇ ਟੈਟੂ ਫਲਾਂਟ ਕੀਤੇ ਹਨ

ਅਵਨੀਤ ਨੇ ਵਾਲਾਂ ਦਾ ਉੱਚਾ ਬਨ ਬਣਾ ਕੇ ਤੇ ਹਲਕਾ ਮੇਕਅਪ ਕਰਕੇ ਆਪਣੇ ਲੁੱਕ ਨੂੰ ਪੂਰਾ ਕੀਤਾ