ਅਵਨੀਤ ਕੌਰ ਹਮੇਸ਼ਾ ਹੀ ਆਪਣੇ ਬੋਲਡ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਹਾਵੀ ਰਹਿੰਦੀ ਹੈ ਅਭਿਨੇਤਰੀ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੀ ਪ੍ਰਸ਼ੰਸਕਾਂ 'ਚ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ ਹਾਲ ਹੀ 'ਚ ਅਵਨੀਤ ਕੌਰ ਨੇ ਆਪਣੇ ਐਥਨਿਕ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਵਨੀਤ ਗਲੈਮਰਸ ਤੇ ਸਟਾਈਲਿਸ਼ ਡਰੈਸਿੰਗ ਸੈਂਸ ਨਾਲ ਹਮੇਸ਼ਾ ਲਾਈਮਲਾਈਟ 'ਚ ਬਣੀ ਰਹਿੰਦੀ ਹੈ ਉਸਦੀ ਖੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ ਤੋਂ ਅੱਖਾਂ ਨਹੀਂ ਹਟਾ ਪਾ ਰਹੇ ਹਨ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਨੇ ਕਸ਼ਮੀਰੀ ਲੁੱਕ 'ਚ ਬਲੂ ਕਲਰ ਦਾ ਸੂਟ ਪਾਇਆ ਹੋਇਆ ਹੈ ਅਦਾਕਾਰਾ ਕੈਮਰੇ ਦੇ ਸਾਹਮਣੇ ਆਪਣੀ ਖੂਬਸੂਰਤੀ ਦਾ ਜਾਦੂ ਚਲਾਉਂਦੀ ਨਜ਼ਰ ਆ ਰਹੀ ਹੈ ਓਪਨ ਹੇਅਰ ਤੇ ਗਲੈਮ ਮੇਕਅਪ ਨਾਲ ਅਭਿਨੇਤਰੀ ਨੇ ਆਪਣੇ ਰਵਾਇਤੀ ਅਵਤਾਰ ਨੂੰ ਹੋਰ ਵੀ ਨਿਖਾਰਿਆ ਹੈ ਅਵਨੀਤ ਦੀਆਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਲਾਈਕਸ ਅਤੇ ਕਮੈਂਟਸ ਕਰ ਰਹੇ ਹਨ ਅਵਨੀਤ ਇੰਸਟਾਗ੍ਰਾਮ 'ਤੇ ਆਪਣੀ ਸਟਾਈਲਿਸ਼ ਡਰੈੱਸ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ