ਅਵਨੀਤ ਕੌਰ ਆਪਣੀ ਬੋਲਡਨੈੱਸ ਨਾਲ ਸਾਰਿਆਂ ਦੇ ਹੋਸ਼ ਉੱਡਾ ਰਹੀ ਹੈ ਉਹ ਅਕਸਰ ਆਪਣੀਆਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਹੈ ਹਾਲ ਹੀ 'ਚ ਅਵਨੀਤ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਦੀ ਹੌਟਨੈੱਸ ਦੇਖ ਫੈਨਜ਼ ਦੀਵਾਨਾ ਹੋ ਰਹੇ ਹਨ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਵਨੀਤ ਨੇ ਨੀਲੇ ਰੰਗ ਦੀ ਟਾਈਟ ਫਿੱਟ ਸ਼ਾਰਟ ਡਰੈੱਸ ਪਾਈ ਹੋਈ ਹੈ ਆਪਣੀ ਦਿੱਖ ਨੂੰ ਸਟਾਈਲਿਸ਼ ਬਣਾਉਣ ਲਈ ਅਦਾਕਾਰਾ ਨੇ ਹਲਕਾ ਮੇਕਅੱਪ ਕੀਤਾ ਹੈ ਅਵਨੀਤ ਕੌਰ ਨੇ ਆਪਣੇ ਵਾਲਾਂ ਨੂੰ ਪੋਨੀਟੇਲ ਵਿੱਚ ਕਰਲ ਕੀਤਾ ਹੈ ਅਵਨੀਤ ਕੌਰ ਨੇ ਆਪਣੇ ਟੀਵੀ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਵਜੋਂ ਕੀਤੀ ਸੀ ਅਵਨੀਤ ਨੇ ਆਪਣਾ ਬਾਲੀਵੁੱਡ ਡੈਬਿਊ ਨਵਾਜ਼ੂਦੀਨ ਦੇ ਨਾਲ ਫਿਲਮ 'ਟਿਕੂ ਵੇਡਸ ਸ਼ੇਰੂ' ਨਾਲ ਕੀਤਾ ਸੀ