ਅਵਨੀਤ ਕੌਰ ਬੋਲਡ ਫੈਸ਼ਨ ਸਟੇਟਮੈਂਟਾਂ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ ਹਾਲ ਹੀ 'ਚ ਅਵਨੀਤ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਦੇ ਕਾਤਲ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ ਅਦਾਕਾਰਾ ਅਕਸਰ ਆਪਣੀ ਫਿਟਨੈੱਸ ਤੇ ਹੌਟਨੈੱਸ ਕਾਰਨ ਇੰਟਰਨੈੱਟ 'ਤੇ ਸਨਸਨੀ ਮਚਾ ਦਿੰਦੀ ਹੈ ਅਵਨੀਤ ਕੌਰ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਸਫੇਦ ਰੰਗ ਦਾ ਨੈੱਟ ਟਾਪ ਪਹਿਨੇ ਨਜ਼ਰ ਆ ਰਹੀ ਹੈ ਅਵਨੀਤ ਕੌਰ ਨੇ ਖੁੱਲ੍ਹੇ ਵਾਲ ਤੇ ਹਲਕਾ ਮੇਕਅਪ ਕਰਕੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ ਅਭਿਨੇਤਰੀ ਅਵਨੀਤ ਕੌਰ ਕੈਮਰੇ ਦੇ ਸਾਹਮਣੇ ਕਾਫੀ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਪ੍ਰਸ਼ੰਸਕ ਅਦਾਕਾਰਾ ਦੀਆਂ ਤਸਵੀਰਾਂ 'ਤੇ ਦਿਲੋਂ ਲਾਈਕ ਅਤੇ ਕਮੈਂਟ ਕਰ ਰਹੇ ਹਨ ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਦੀ ਬੋਲਡਨੈੱਸ ਦੇਖ ਕੇ ਲੋਕਾਂ ਦੇ ਦਿਲ ਹਾਰ ਗਏ ਹਨ