ਐਵੋਕਾਡੋ ਦੁਨੀਆ ਭਰ ਵਿੱਚ ਇੱਕ ਪ੍ਰਸਿੱਧ ਸੁਪਰਫੂਡ ਵਜੋਂ ਜਾਣਿਆ ਜਾਂਦਾ ਹੈ। ਐਵੋਕਾਡੋ ਬਹੁਤ ਸਾਰੇ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ।