ਅਦਰਕ ਵਿੱਚ ਮੌਜੂਦ ਕਈ ਔਸ਼ਧੀ ਗੁਣ ਇਸ ਨੂੰ ਸਿਹਤ ਲਈ ਵਰਦਾਨ ਬਣਾਉਂਦੇ ਹਨ ਇਸ ਦੇ ਬਾਵਜੂਦ ਅਦਰਕ ਦਾ ਜ਼ਿਆਦਾ ਸੇਵਨ ਕਰਨ ਨਾਲ ਸਿਹਤ ਨੂੰ ਫਾਇਦੇ ਦੀ ਬਜਾਏ ਵੱਡਾ ਨੁਕਸਾਨ ਵੀ ਹੋ ਸਕਦੇ ਹਨ ਹਾਲਾਂਕਿ ਅਦਰਕ 'ਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਇਸ ਨੂੰ ਦਿਲ ਦੀ ਸਿਹਤ ਲਈ ਚੰਗਾ ਬਣਾਉਂਦੇ ਹਨ ਪਰ ਅਦਰਕ ਦਾ ਜ਼ਿਆਦਾ ਸੇਵਨ ਕਰਨ ਨਾਲ ਅਨਿਯਮਿਤ ਦਿਲ ਦੀ ਧੜਕਣ, ਧੁੰਦਲਾ ਨਜ਼ਰ ਆਉਣਾ ਅਤੇ ਇਨਸੌਮਨੀਆ ਵਰਗੀਆਂ ਸਮੱਸਿਆਵਾਂ ਦਾ ਖਤਰਾ ਹੋ ਸਕਦਾ ਹੈ ਇਨਸੌਮਨੀਆ ਨੂੰ ਬਲੱਡ ਪ੍ਰੈਸ਼ਰ ਅਤੇ ਦਿਲ ਦੀਆਂ ਬਿਮਾਰੀਆਂ ਨੂੰ ਵਧਾਉਣ ਦਾ ਕਾਰਕ ਮੰਨਿਆ ਜਾਂਦਾ ਹੈ ਇਨਸੌਮਨੀਆ ਨੂੰ ਬਲੱਡ ਪ੍ਰੈਸ਼ਰ ਅਤੇ ਦਿਲ ਦੀਆਂ ਬਿਮਾਰੀਆਂ ਨੂੰ ਵਧਾਉਣ ਦਾ ਕਾਰਕ ਮੰਨਿਆ ਜਾਂਦਾ ਹੈ ਕੱਚੇ ਅਦਰਕ ਦਾ ਸੇਵਨ ਕਰਨ ਨਾਲ ਪੇਟ ਵਿਚ ਗੈਸ ਬਣਨ ਦੀ ਸਮੱਸਿਆ ਹੋ ਸਕਦੀ ਹੈ ਕੱਚੇ ਅਦਰਕ ਦਾ ਸੇਵਨ ਕਰਨ ਨਾਲ ਛਾਤੀ ਵਿਚ ਜਲਨ ਹੋ ਸਕਦੀ ਹੈ ਜਿਨ੍ਹਾਂ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਹਨ, ਉਨ੍ਹਾਂ ਨੂੰ ਕੱਚਾ ਅਦਰਕ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜੋ ਲੋਕ ਘੱਟ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਅਦਰਕ ਦਾ ਸੇਵਨ ਸਾਵਧਾਨੀ ਨਾਲ ਕਰਨਾ ਚਾਹੀਦਾ ਹੈ