ਅੱਜਕੱਲ੍ਹ ਨੌਜਵਾਨਾਂ ਵਿੱਚ ਸ਼ਰਾਬ ਪੀਣ ਦਾ ਕਾਫੀ ਟ੍ਰੈਂਡ ਹੈ ਅਕਸਰ ਲੋਕ ਸ਼ਰਾਬ ਦੇ ਨਾਲ ਕੁਝ ਨਾ ਕੁਝ ਖਾਂਦੇ ਹਨ ਪਰ ਕੀ ਤੁਹਾਨੂੰ ਪਤਾ ਹੈ ਸ਼ਰਾਬ ਦੇ ਨਾਲ ਕੀ ਨਹੀਂ ਖਾਣਾ ਚਾਹੀਦਾ ਹੈ? ਖਾਣ ਵਾਲੀਆਂ ਕੁਝ ਅਜਿਹੀਆਂ ਚੀਜ਼ਾਂ ਹਨ, ਜਿਨ੍ਹਾਂ ਨੂੰ ਸ਼ਰਾਬ ਨਾਲ ਨਹੀਂ ਲੈਣਾ ਚਾਹੀਦਾ ਹੈ ਇਸ ਨਾਲ ਤੁਹਾਨੂੰ ਸਿਹਤ ਸਬੰਧੀ ਪਰੇਸ਼ਾਨੀਆਂ ਹੋ ਸਕਦੀਆਂ ਹਨ ਸ਼ਰਾਬ ਪੀਣ ਤੋਂ ਬਾਅਦ ਦੁੱਧ ਨਹੀਂ ਪੀਣਾ ਚਾਹੀਦਾ ਹੈ ਸ਼ਰਾਬ ਦੇ ਨਾਲ ਕਾਜੂ ਜਾਂ ਮੂੰਗਫਲੀ ਨਹੀਂ ਖਾਣੀ ਚਾਹੀਦੀ ਹੈ ਇਸ ਨਾਲ ਸਰੀਰ ਵਿੱਚ ਕੋਲੈਸਟ੍ਰੋਲ ਦਾ ਪੱਧਰ ਵੱਧ ਜਾਂਦਾ ਹੈ ਸ਼ਰਾਬ ਪੀਣ ਵੇਲੇ ਕੁਰਕੁਰੇ ਜਾਂ ਚਿਪਸ ਨਾ ਖਾਓ ਸ਼ਰਾਬ ਪੀਣ ਤੋਂ ਬਾਅਦ ਮਿੱਠਾ ਨਹੀਂ ਖਾਣਾ ਚਾਹੀਦਾ ਹੈ