Dalip Tahil Sentenced Punishment: ਅਦਾਕਾਰ ਦਲੀਪ ਤਾਹਿਲ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਅਦਾਕਾਰ ਨੂੰ ਪੰਜ ਸਾਲ ਪੁਰਾਣੇ ਕੇਸ ਵਿੱਚ ਸਜ਼ਾ ਸੁਣਾਈ ਹੈ।