ਕੀ ਤੁਸੀਂ ਜਾਣਦੇ ਹੋ ਕਿ ਪੇਪਰ ਕੱਪ 'ਚ ਚਾਹ ਜਾਂ ਕੌਫੀ ਪੀਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ? ਜੀ ਹਾਂ, ਇਹ ਕੱਪ ਸਸਤੇ ਅਤੇ ਸੁਵਿਧਾਜਨਕ ਹਨ ਪਰ ਇਨ੍ਹਾਂ ਦੀ ਵਰਤੋਂ ਨਾਲ ਸਿਹਤ ਨੂੰ ਕਈ ਨੁਕਸਾਨ ਹੋ ਸਕਦੇ ਹਨ