ਜੇ ਤੁਸੀਂ ਵੀ 13ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹੋ, ਤਾਂ ਤੁਹਾਡੇ ਖਾਤੇ ਵਿੱਚ 2000 ਰੁਪਏ ਦੀ ਕਿਸ਼ਤ ਆਉਣ ਵਾਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਸਕੀਮ ਸਾਲ 2019 ਵਿੱਚ ਸ਼ੁਰੂ ਕੀਤੀ ਗਈ ਸੀ। ਆਓ ਤੁਹਾਨੂੰ ਦੱਸਦੇ ਹਾਂ ਕਿ ਖੇਤੀਬਾੜੀ ਮੰਤਰਾਲੇ ਤੋਂ ਕੀ ਆ ਰਿਹਾ ਹੈ ਅਪਡੇਟ-