ਕੇਲਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਫਲ ਹੈ। ਇਹ ਅਜਿਹਾ ਫਲ ਹੈ ਜੋ ਕਿ ਹਰ ਮੌਸਮ ਦੇ ਵਿੱਚ ਪਾਇਆ ਜਾਂਦਾ ਹੈ। ਇਹ ਵਿਟਾਮਿਨ ਬੀ6, ਫਾਈਬਰ, ਪੋਟਾਸ਼ੀਅਮ ਅਤੇ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ।