ਕੇਲਾ ਅਜਿਹਾ ਫਲ ਹੈ, ਜਿਹੜਾ ਵਿਟਾਮਿਨ, ਪ੍ਰੋਟੀਨ ਤੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਦੀ ਇਹ ਵੀ ਖਾਸੀਅਤ ਹੈ ਕਿ ਕੇਲਾ ਬਾਜ਼ਾਰ 'ਚ 12 ਮਹੀਨੇ ਉਪਲਬਧ ਰਹਿੰਦਾ ਹੈ। ਕੇਲਾ ਊਰਜਾ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ।