ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਹਨ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਨੀਂਹ ਰੱਖੀ ਹੈ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਜਾਤ-ਪਾਤ, ਚੁਗਲੀ-ਨਿੰਦਿਆ ਅਤ ਵਹਿਮ ਭਰਮ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਹੈ ਗੁਰੂ ਨਾਨਕ ਦੇਵ ਜੀ ਨੇ ਸਿੱਖਾਂ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ ਹੈ ਤੁਹਾਨੂੰ ਦੱਸ ਦਈਏ ਕਿ ਗੁਰੂ ਨਾਨਕ ਦੇਵ ਜੀ ਦੀਆਂ ਕਈ ਰਚਨਾਵਾਂ ਹਨ, ਜੋ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ ਜਪੁਜੀ ਸਾਹਿਬ ਆਸਾ ਦੀ ਵਾਰ ਸਿੱਧ ਗੋਸਟ ਬਾਰਹਮਾਹਾ ਦੱਖਣੀ ਓਅੰਕਾਰ